Bible Language

1 Peter 3:17 (LXXEN) English version of the Septuagint Bible

Versions

PAV   ਕਿਉਂਕਿ ਜੇ ਪਰਮੇਸ਼ੁਰ ਦੀ ਇੱਛਿਆ ਇਉਂ ਹੋਵੇ ਤਾਂ ਸ਼ੁਭ ਕਰਮ ਕਰਕੇ ਦੁੱਖ ਝੱਲਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਖੋਟੇ ਕਰਮ ਕਰਕੇ ਦੁੱਖ ਝੱਲੋ
ERVPA   ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।
IRVPA   ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ