Bible Language

1 Samuel 12:19 (LXXEN) English version of the Septuagint Bible

Versions

PAV   ਤਦ ਸਭਨਾਂ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸਾਂ ਆਪਣੇ ਸਾਰੇ ਪਾਪਾਂ ਉੱਤੇ ਏਹ ਬਦੀ ਵਧੀਕ ਕੀਤੀ ਜੋ ਆਪਣੇ ਲਈ ਇੱਕ ਪਾਤਸ਼ਾਹ ਮੰਗਿਆ!।।
IRVPA   ਤਦ ਸਾਰੇ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸੀਂ ਆਪਣੇ ਸਾਰੇ ਪਾਪਾਂ ਨਾਲੋਂ ਵੱਧ ਇਹ ਬੁਰਿਆਈ ਕੀਤੀ ਹੈ ਜੋ ਆਪਣੇ ਲਈ ਇੱਕ ਰਾਜਾ ਮੰਗਿਆ!