Bible Language

1 Samuel 29:8 (LXXEN) English version of the Septuagint Bible

Versions

PAV   ਤਦ ਦਾਊਦ ਨੇ ਆਕੀਸ਼ ਨੂੰ ਆਖਿਆ, ਮੈਂ ਕੀ ਕੀਤਾ ਹੈ ਅਤੇ ਜਿਸ ਸਮੇਂ ਦਾ ਮੈਂ ਤੇਰੇ ਕੋਲ ਰਿਹਾ ਹਾਂ ਤਦ ਦਾ ਅੱਜ ਤੋੜੀ ਤੈਂ ਮੇਰੇ ਵਿੱਚ ਕੀ ਡਿੱਠਾ ਹੈ ਜੋ ਮੈਂ ਆਪਣੇ ਸੁਆਮੀ ਪਾਤਸ਼ਾਹ ਦੇ ਵੈਰੀਆਂ ਨਾਲ ਲੜਨ ਲਈ ਨਾ ਜਾਵਾਂ?
IRVPA   ਤਦ ਦਾਊਦ ਨੇ ਆਕੀਸ਼ ਨੂੰ ਆਖਿਆ, ਮੈਂ ਕੀ ਕੀਤਾ ਹੈ ਅਤੇ ਜਿਸ ਸਮੇਂ ਦਾ ਮੈਂ ਤੇਰੇ ਕੋਲ ਆਇਆ ਹਾਂ ਉਦੋਂ ਦਾ ਅੱਜ ਤੱਕ ਤੂੰ ਮੇਰੇ ਵਿੱਚ ਕੀ ਵੇਖਿਆ ਹੈ ਜੋ ਮੈਂ ਆਪਣੇ ਸੁਆਮੀ ਰਾਜਾ ਦੇ ਵੈਰੀਆਂ ਨਾਲ ਲੜਨ ਲਈ ਨਾ ਜਾਂਵਾਂ?