Versions
PAV ਅਤੇ ਭੱਜ ਕੇ ਏਲੀ ਕੋਲ ਗਿਆ ਅਤੇ ਆਖਿਆ, ਤੈਂ ਜੋ ਮੈਨੂੰ ਸੱਦਿਆ ਸੋ ਮੈਂ ਹਾਜ਼ਰ ਹਾਂ। ਪਰ ਉਹ ਬੋਲਿਆ, ਮੈਂ ਤਾਂ ਨਹੀਂ ਸੱਦਿਆ। ਫੇਰ ਲੰਮਾ ਪੈ ਰਹੁ। ਸੋ ਉਹ ਜਾ ਕੇ ਲੰਮਾ ਪਿਆ
IRVPA ਅਤੇ ਭੱਜ ਕੇ ਏਲੀ ਕੋਲ ਗਿਆ ਅਤੇ ਆਖਿਆ, ਤੂੰ ਜੋ ਮੈਨੂੰ ਬੁਲਾਇਆ ਹੈ ਮੈਂ ਹਾਜ਼ਰ ਹਾਂ। ਪਰ ਉਹ ਬੋਲਿਆ, ਮੈਂ ਤਾਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ। ਸੋ ਉਹ ਜਾ ਕੇ ਲੰਮਾ ਪੈ ਗਿਆ।