Bible Language

1 Samuel 6:18 (LXXEN) English version of the Septuagint Bible

Versions

PAV   ਅਤੇ ਏਹ ਸੋਨੇ ਦੀਆਂ ਚੂਹੀਆਂ ਫਲਿਸਤੀਆਂ ਦੇ ਪੰਜਾਂ ਸਰਦਾਰਾਂ ਦੇ ਸ਼ਹਿਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੋੜੀ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੋੜੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ।।
IRVPA   ਅਤੇ ਇਹ ਸੋਨੇ ਦੇ ਚੂਹੇ ਫ਼ਲਿਸਤੀਆਂ ਦੇ ਪੰਜਾਂ ਸਰਦਾਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੱਕ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੱਕ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ। PEPS