Bible Language

1 Samuel 6:2 (LXXEN) English version of the Septuagint Bible

Versions

PAV   ਤਦ ਫਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਜੋ ਕਿੱਕੁਰ ਉਹ ਨੂੰ ਉਹ ਦੇ ਥਾਂ ਵਿੱਚ ਅੱਪੜਾਈਏ
IRVPA   ਤਦ ਫ਼ਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਕਿ ਕਿਸ ਤਰ੍ਹਾਂ ਉਸ ਨੂੰ ਉਹ ਦੇ ਸਥਾਨ ਵਿੱਚ ਪਹੁੰਚਾਈਏ।