Bible Language

1 Samuel 6:3 (LXXEN) English version of the Septuagint Bible

Versions

PAV   ਓਹ ਬੋਲੇ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਮੋੜ ਭੇਜਦੇ ਹੋ ਤਾਂ ਸੱਖਣਾ ਨਾ ਘੱਲੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜਣੀ ਤਾਂ ਤੁਸੀਂ ਨਿਰੋਏ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਜੋ ਉਹ ਤੁਹਾਥੋਂ ਕਿਸ ਲਈ ਨਹੀਂ ਹੱਥ ਚੁੱਕਦਾ
IRVPA   ਉਹਨਾਂ ਨੇ ਕਿਹਾ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜਦੇ ਹੋ ਤਾਂ ਖਾਲੀ ਨਾ ਭੇਜੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜ ਦਿਓ ਤਾਂ ਤੁਸੀਂ ਚੰਗੇ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਉਸਦਾ ਹੱਥ ਤੁਹਾਡੇ ਉੱਤੋਂ ਕਿਉਂ ਨਹੀਂ ਚੁੱਕਿਆ ਗਿਆ।