Bible Language

1 Samuel 6:9 (LXXEN) English version of the Septuagint Bible

Versions

PAV   ਅਤੇ ਵੇਖੋ, ਜੇ ਉਹ ਆਪਣੇ ਬੰਨੇ ਦੇ ਰਾਹ ਬੈਤਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਭਈ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਵੇਂ ਹੀ ਹੋਈ ਹੈ।।
IRVPA   ਅਤੇ ਵੇਖੋ, ਜੇ ਉਹ ਆਪਣੇ ਦੇਸ ਦੇ ਰਾਹ ਬੈਤ ਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਕਿ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਂਵੇਂ ਹੀ ਹੋਈ ਹੈ। PEPS