Bible Language

1 Thessalonians 1:1 (LXXEN) English version of the Septuagint Bible

Versions

PAV   ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।
ERVPA   ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥਸ੍ਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ। ਉਹ ਕਲੀਸਿਯਾ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਨਮਿਤ੍ਤ ਹੈ। ਪਰਮੇਸ਼ੁਰ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਦੇਵੇ।
IRVPA   {ਨਮਸਕਾਰ} PS ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। PS