Bible Language

2 Chronicles 11:1 (LXXEN) English version of the Septuagint Bible

Versions

PAV   ਜਦ ਰਹਬੁਆਮ ਯਰੂਸ਼ਲਮ ਵਿੱਚ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲਖ ਅੱਸ਼ੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਓਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
IRVPA   {ਸ਼ਮਆਯਾਹ ਦੀ ਭਵਿੱਖਬਾਣੀ} (1 ਰਾਜਾ 12:21-24) PS ਜਦ ਰਹਬੁਆਮ ਯਰੂਸ਼ਲਮ ਵਿੱਚ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ