Bible Language

2 Chronicles 19:10 (LXXEN) English version of the Septuagint Bible

Versions

PAV   ਅਤੇ ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਯਾ ਬਿਵਸਥਾ ਅਤੇ ਹੁਕਮਨਾਮੇ ਯਾ ਬਿਧੀਆਂ ਯਾ ਨਿਆਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣੀ ਦੇਣਾ ਕਿ ਓਹ ਯਹੋਵਾਹ ਦਾ ਦੋਸ਼ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਏਹ ਕਰੋ ਤਾਂ ਤੁਸੀਂ ਦੋਸ਼ੀ ਨਹੀ ਹੋਵੋਗੇ
IRVPA   ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਜਾਂ ਬਿਵਸਥਾ ਅਤੇ ਹੁਕਮਨਾਮੇ ਜਾਂ ਬਿਧੀਆਂ ਜਾਂ ਨਿਆਂਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣਾ ਕਿ ਉਹ ਯਹੋਵਾਹ ਦੇ ਵਿਰੁੱਧ ਪਾਪ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਇਹ ਕਰੋ ਤਾਂ ਤੁਸੀਂ ਦੋਸ਼ੀ ਨਹੀਂ ਹੋਵੋਗੇ