Bible Language

2 Chronicles 21:2 (LXXEN) English version of the Septuagint Bible

Versions

PAV   ਅਤੇ ਉਸ ਦੇ ਭਰਾ ਜੋ ਯਹੋਸ਼ਾਫ਼ਾਟ ਦੇ ਪੁੱਤ੍ਰ ਸਨ ਓਹ ਏਹ ਸਨ, - ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਰ ਸਫਟਯਾਹ, ਏਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤ੍ਰ ਸਨ
IRVPA   {ਯਹੂਦਾਹ ਵਿੱਚ ਯਹੋਰਾਮ ਦਾ ਰਾਜ} (2 ਰਾਜਾ 8:17-24) PS ਅਤੇ ਉਸ ਦੇ ਭਰਾ ਜੋ ਯਹੋਸ਼ਾਫ਼ਾਤ ਦੇ ਪੁੱਤਰ ਸਨ ਉਹ ਇਹ ਸਨ, ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ, ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਪੁੱਤਰ ਸਨ