Bible Language

2 Chronicles 23 (LXXEN) English version of the Septuagint Bible

Versions

PAV   ਸੱਤਵੇਂ ਵਰਹੇ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਾਦਾਰਾਂ ਨੂੰ ਅਰਥਾਤ ਯਹੋਰਾਮ ਦੇ ਪੁੱਤ੍ਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤ੍ਰ ਇਸ਼ਮਾਏਲ ਤੇ ਓਬੇਦ ਦੇ ਪੁੱਤ੍ਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤ੍ਰ ਮਅਸੇਯਾਹ ਤੇ ਜ਼ਿਕਰੀ ਦੇ ਪੁੱਤ੍ਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ
IRVPA   {ਅਥਲਯਾਹ ਦੇ ਵਿਰੋਧ ਵਿੱਚ ਵਿਦਰੋਹ} (2 ਰਾਜਾ 11:4-16) PS ਸੱਤਵੇਂ ਸਾਲ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਦਾਰਾਂ ਨੂੰ ਅਰਥਾਤ ਯਰੋਹਾਮ ਦੇ ਪੁੱਤਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤਰ ਇਸਮਾਏਲ ਤੇ ਓਬੇਦ ਦੇ ਪੁੱਤਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤਰ ਮਅਸੇਯਾਹ ਤੇ ਜ਼ਿਕਰੀ ਦੇ ਪੁੱਤਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ