Bible Language

2 Chronicles 7:1 (LXXEN) English version of the Septuagint Bible

Versions

PAV   ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
IRVPA   {ਹੈਕਲ ਦਾ ਸਮਰਪਣ} (1 ਰਾਜਾ 8:62-66) PS ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ