Bible Language

2 Chronicles 7:5 (LXXEN) English version of the Septuagint Bible

Versions

PAV   ਅਤੇ ਸੁਲਮੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਐਉਂ ਪਾਤਸ਼ਾਹ ਨੇ ਅਤੇ ਸਾਰੀ ਪਰਜਾ ਨੇ ਪਰਮੇਸ਼ੁਰ ਦੇ ਭਵਨ ਨੂੰ ਅਰਪਣ ਕੀਤਾ
IRVPA   ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ