Bible Language

2 Kings 2:2 (LXXEN) English version of the Septuagint Bible

Versions

PAV   ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, ਤੂੰ ਐਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੀਕ ਘੱਲਿਆ ਹੈ ਅਤੇ ਅਲੀਸ਼ਾ ਨੇ ਆਖਿਆ, ਜੀਉਂਦੇ ਯਹੋਵਾਹ ਦੀ ਤੇ ਤੇਰੀ ਜਿੰਦ ਦੀ ਸੌਂਹ, ਮੈਂ ਤੈਨੂੰ ਨਹੀਂ ਛੱਡਾਂਗਾ! ਸੋ ਓਹ ਬੈਤਏਲ ਨੂੰ ਚੱਲੇ ਗਏ
IRVPA   ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਇਸ ਲਈ ਉਹ ਬੈਤਏਲ ਨੂੰ ਚੱਲੇ ਗਏ।