Bible Language

2 Kings 2:7 (LXXEN) English version of the Septuagint Bible

Versions

PAV   ਅਤੇ ਨਬੀਆਂ ਦੇ ਪੁੱਤ੍ਰਾਂ ਵਿੱਚੋਂ ਪੰਜਾਹ ਜਣੇ ਆਏ ਅਤੇ ਉਨ੍ਹਾਂ ਦੇ ਆਹਮੋ ਸਾਹਮਣੇ ਦੂਰ ਜਾ ਖਲੋਤੇ ਅਤੇ ਓਹ ਦੋਵੇਂ ਯਰਦਨ ਦੇ ਕੰਢੇ ਉੱਤੇ ਖਲੋ ਗਏ
IRVPA   ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ-ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ।