Versions
PAV ਸ਼ਾਊਲ ਦੇ ਮਰਨ ਦੇ ਮਗਰੋਂ ਐਉਂ ਹੋਇਆ ਜਾਂ ਦਾਊਦ ਅਮਾਲੇਕੀਆਂ ਨੂੰ ਵੱਢ ਕੇ ਮੁੜਿਆ ਅਤੇ ਦਾਊਦ ਸਿਕਲਗ ਵਿੱਚ ਦੋ ਦਿਨ ਰਿਹਾ ਸੀ
IRVPA {ਦਾਊਦ ਨੂੰ ਸ਼ਾਊਲ ਦੀ ਮੌਤ ਦੀ ਖ਼ਬਰ ਮਿਲਣਾ} PS ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ।