Bible Language

2 Samuel 23:4 (LXXEN) English version of the Septuagint Bible

Versions

PAV   ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੇ ਤਿੱਖੀ ਧੁੱਪ ਦੇ ਕਾਰਨ ਧਰਤੀ ਉੱਤੇ ਉੱਗਦਾ ਹੈ।
IRVPA   ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੋਂ ਤਿੱਖੀ ਧੁੱਪ ਦੇ ਕਾਰਨ ਧਰਤੀ ਵਿੱਚੋਂ ਉੱਗਦਾ ਹੈ।