Bible Language

2 Samuel 3:3 (LXXEN) English version of the Septuagint Bible

Versions

PAV   ਅਤੇ ਦੂਜੇ ਦਾ ਨਾਉਂ ਜੋ ਕਰਮਲੀ ਨਾਬਾਲ ਦੀ ਤੀਵੀਂ ਅਬੀਗੈਲ ਦੇ ਢਿੱਡੋਂ ਹੋਇਆ ਕਿਲਆਬ ਸੀ ਅਤੇ ਤੀਜੇ ਦਾ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਆਕਾਹ ਦੇ ਢਿੱਡੋਂ ਸੀ ਅਬਸ਼ਾਲੋਮ ਸੀ
IRVPA   ਦੂਜੇ ਦਾ ਨਾਮ ਕਿਲਆਬ ਸੀ ਜੋ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਦੀ ਕੁੱਖੋਂ ਪੈਦਾ ਹੋਇਆ ਅਤੇ ਤੀਜਾ ਅਬਸ਼ਾਲੋਮ ਸੀ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਅਕਾਹ ਦੀ ਕੁੱਖੋਂ ਪੈਦਾ ਹੋਇਆ,