Bible Language

2 Chronicles 20:16 (LXXEN) English version of the Septuagint Bible

Versions

PAV   ਤੁਸੀਂ ਕਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਓਹ ਸੀਸ ਦੀ ਚੜ੍ਹਾਈ ਵੱਲੋਂ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ
IRVPA   ਤੁਸੀਂ ਕੱਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਉਹ ਸੀਸ ਦੀ ਚੜ੍ਹਾਈ ਵੱਲੋਂ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ