Bible Language

2 Chronicles 20:6 (LXXEN) English version of the Septuagint Bible

Versions

PAV   ਉਸ ਆਖਿਆ, ਹੇ ਯਹੋਵਾਹ ਸਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ, ਕੀ ਤੂੰ ਆਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰਿਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਏਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਨਹੀਂ ਕਰ ਸੱਕਦਾ
IRVPA   ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ