Bible Language

2 Chronicles 28:5 (LXXEN) English version of the Septuagint Bible

Versions

PAV   ਏਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਅਸੀਰਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲਾਮ ਕੀਤਾ
IRVPA   {ਅਰਾਮ ਅਤੇ ਇਸਰਾਏਲ ਦੇ ਵਿਰੁੱਧ ਚੇਤਾਵਨੀ} (2 ਰਾਜਾ 16:5) PS ਇਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਗ਼ੁਲਾਮਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸ਼ਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲੇਆਮ ਕੀਤਾ