Bible Language

2 Chronicles 28:9 (LXXEN) English version of the Septuagint Bible

Versions

PAV   ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਉਂ ਓਦੇਦ ਸੀ। ਉਹ ਉਸ ਸੈਨਾ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਤੋਂ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੋਖੋ, ਏਸ ਲਈ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸਾਂ ਉਨ੍ਹਾਂ ਨੂੰ ਅਜੇਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੀਕਰ ਪੁੱਜਿਆ!
IRVPA   ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਮ ਓਦੇਦ ਸੀ। ਉਹ ਉਸ ਸੈਨਾਂ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਨੂੰ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੇਖੋ, ਇਸ ਲਈ ਕਿ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਨ੍ਹਾਂ ਨੂੰ ਅਜਿਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੱਕ ਪੁੱਜਿਆ!