Versions
PAV ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਭਈ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ
IRVPA ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਕਿ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ