Bible Language

2 Kings 1:11 (LXXEN) English version of the Septuagint Bible

Versions

PAV   ਫੇਰ ਉਸ ਨੇ ਪੰਜਾਹ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਘੱਲਿਆ ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਪਾਤਸ਼ਾਹ ਐਉਂ ਆਖਦਾ ਹੈ ਭਈ ਛੇਤੀ ਉਤਰ
IRVPA   ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ।