Bible Language

2 Kings 1:14 (LXXEN) English version of the Septuagint Bible

Versions

PAV   ਵੇਖ, ਅਕਾਸ਼ੋਂ ਅੱਗ ਉੱਤਰੀ ਅਤੇ ਪੰਜਾਹ ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦਿਆਂ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੇ ਨਿਗਾਹ ਵਿੱਚ ਬਹੁ ਮੁੱਲੀ ਹੋਵੇ
IRVPA   ਵੇਖ, ਅਕਾਸ਼ੋਂ ਅੱਗ ਉਤਰੀ ਅਤੇ ਪੰਜਾਹ-ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੀ ਨਿਗਾਹ ਵਿੱਚ ਬਹੁਮੁੱਲੀ ਹੋਵੇ।”