Bible Language

2 Kings 1:9 (LXXEN) English version of the Septuagint Bible

Versions

PAV   ਤਦ ਉਸ ਨੇ ਪੰਜਾਹ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਘੱਲਿਆ ਸੋ ਉਹ ਉਹ ਦੇ ਕੋਲ ਗਿਆ ਤੇ ਵੇਖੋ, ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, ਹੇ ਪਰਮੇਸ਼ੁਰ ਦੇ ਬੰਦੇ, ਪਾਤਸ਼ਾਹ ਨੇ ਆਖਿਆ ਹੈ, ਭਈ ਉਤਰ
IRVPA   ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਦ ਉਹ ਏਲੀਯਾਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ।”