Versions
PAV ਉਹ ਨੇ ਆਖਿਆ, ਤੈਂ ਔਖਾ ਸਵਾਲ ਕੀਤਾ ਹੈ। ਜੇ ਤੂੰ ਮੈਨੂੰ ਓਦੋਂ ਵੇਖੇਂ ਜਦ ਮੈਂ ਤੈਥੋਂ ਲੈ ਲਿਆ ਜਾਵਾਂ ਤਾਂ ਤੇਰੇ ਲਈ ਉਵੇਂ ਹੀ ਹੋਵੇਗਾ ਪਰ ਜੇ ਨਹੀਂ ਤਾਂ ਐਉਂ ਨਹੀਂ ਹੋਵੇਗਾ
IRVPA ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ।