Bible Language

2 Kings 2:12 (LXXEN) English version of the Septuagint Bible

Versions

PAV   ਅਤੇ ਏਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਤੇ ਉਹ ਦੇ ਸਾਰਥੀ! ਪਰ ਜਦ ਉਹ ਉਹ ਨੂੰ ਫੇਰ ਨਾ ਵੇਖ ਸੱਕਿਆ ਤਾਂ ਉਸ ਨੇ ਆਪਣੇ ਲੀੜੇ ਫੜੇ ਤੇ ਉਨ੍ਹਾਂ ਨੂੰ ਪਾੜ ਕੇ ਦੋ ਹਿੱਸੇ ਕੀਤੇ
IRVPA   ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ।