Bible Language

2 Kings 2:15 (LXXEN) English version of the Septuagint Bible

Versions

PAV   ਜਦ ਨਬੀਆਂ ਦੇ ਪੁਤ੍ਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ ਸਾਹਮਣੇ ਸਨ ਉਸ ਨੂੰ ਡਿੱਠਾ ਤਾਂ ਓਹ ਬੋਲੇ, ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ। ਸੋ ਓਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੀਕ ਨਿਉਂ ਕੇ ਉਸ ਨੂੰ ਮੱਥਾ ਟੇਕਿਆ
IRVPA   ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ।