Versions
PAV ਤਾਂ ਏਲੀਯਾਹ ਨੇ ਉਸ ਨੂੰ ਆਖਿਆ, ਤੂੰ ਐਥੇ ਠਹਿਰ ਜਾਈਂ ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਘੱਲਿਆ ਹੈ। ਅਤੇ ਉਹ ਬੋਲਿਆ, ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਿੰਦ ਦੀ ਸੌਂਹ ਮੈਂ ਤੈਨੂੰ ਨਹੀਂ ਛੱਡਾਂਗਾ। ਸੋ ਓਹ ਦੋਵੇਂ ਤੁਰ ਗਏ
IRVPA ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ।