Bible Language

2 Kings 4:34 (LXXEN) English version of the Septuagint Bible

Versions

PAV   ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ ਅਤੇ ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ ਅਤੇ ਆਪਣੀਆਂ ਅੱਖੀਆਂ ਉਹ ਦੀਆਂ ਅੱਖੀਆਂ ਉੱਤੇ ਅਤੇ ਆਪਣੇ ਹੱਥ ਉਹ ਦਿਆਂ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ
IRVPA   ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ, ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ, ਆਪਣੀਆਂ ਅੱਖਾਂ ਉਹ ਦੀਆਂ ਅੱਖਾਂ ਉੱਤੇ, ਆਪਣੇ ਹੱਥ ਉਹ ਦੇ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ।