Bible Language

2 Kings 8:18 (LXXEN) English version of the Septuagint Bible

Versions

PAV   ਅਰ ਉਹ ਅਹਾਬ ਦੇ ਘਰਾਣੇ ਵਾਂਙੁ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਹ ਦੀ ਰਾਣੀ ਹੋ ਗਈ ਅਰ ਉਹ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ
IRVPA   ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਸ ਦੀ ਰਾਣੀ ਬਣ ਗਈ ਅਤੇ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ।