Bible Language

2 Samuel 11:1 (LXXEN) English version of the Septuagint Bible

Versions

PAV   ਜਾਂ ਆਉਂਦੇ ਵਰਹੇ ਦੇ ਓਹ ਦਿਨ ਗਏ ਜਿਹ ਦੇ ਵਿੱਚ ਪਾਤਸ਼ਾਹ ਲੋਕ ਲੜਾਈ ਨੂੰ ਚੜ੍ਹਦੇ ਹਨ ਤਾਂ ਦਾਊਦ ਨੇ ਯੋਬਾਬ ਅਤੇ ਉਹ ਦੇ ਨਾਲ ਆਪਣੇ ਟਹਿਲੂਆਂ ਅਤੇ ਸਾਰੇ ਇਸਰਾਏਲ ਨੂੰ ਘੱਲਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਹੱਬਾਹ ਨੂੰ ਘੇਰਾ ਜਾ ਪਾਇਆ ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।।
IRVPA   ਜਦ ਸਾਲ ਦੇ ਅਰੰਭ ਦੇ ਦਿਨ ਗਏ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਦਾਊਦ ਨੇ ਯੋਆਬ ਅਤੇ ਉਹ ਦੇ ਨਾਲ ਆਪਣੇ ਸੇਵਕਾਂ ਅਤੇ ਸਾਰੇ ਇਸਰਾਏਲ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਰੱਬਾਹ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।