Bible Language

2 Samuel 14:11 (LXXEN) English version of the Septuagint Bible

Versions

PAV   ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਪਾਤਸ਼ਾਹ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖ਼ੂਨ ਦੇ ਵੱਟੇ ਲੈਣ ਵਾਲਿਆਂ ਨੂੰ ਅਟਕਾ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤ੍ਰ ਨੂੰ ਮਾਰ ਲੈਂਣ। ਤਦ ਉਸ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ, ਤੇਰੇ ਪੁੱਤ੍ਰ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ
IRVPA   ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਰਾਜਾ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖੂਨ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤਰ ਨੂੰ ਮਾਰ ਦੇਣ। ਤਦ ਉਸ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਤੇਰੇ ਪੁੱਤਰ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ।