Versions
PAV ਅਮਾਸਾ ਨੂੰ ਆਖੋ, ਭਲਾ, ਤੂੰ ਮੇਰੀ ਹੱਡੀ ਅਤੇ ਮੇਰਾ ਮਾਸ ਨਹੀਂ? ਸੋ ਜੇਕਰ ਮੈਂ ਤੈਨੂੰ ਯੋਆਬ ਦੇ ਥਾਂ ਆਪਣੇ ਅੱਗੇ ਸਦਾ ਲਈ ਸੈਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜੇਹਾ ਹੀ ਕਰੇ ਸੋਗੋਂ ਇਹ ਦੇ ਨਾਲੋਂ ਵੀ ਵਧੀਕ!
IRVPA ਅਮਾਸਾ ਨੂੰ ਆਖੋ, ਭਲਾ, ਤੂੰ ਮੇਰੀ ਹੱਡੀ ਅਤੇ ਮੇਰਾ ਮਾਸ ਨਹੀਂ? ਸੋ ਜੇਕਰ ਮੈਂ ਤੈਨੂੰ ਯੋਆਬ ਦੇ ਥਾਂ ਆਪਣੇ ਅੱਗੇ ਸਦਾ ਲਈ ਸੈਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਹ ਦੇ ਨਾਲੋਂ ਵੀ ਵੱਧ ਕਰੇ!