Bible Language

2 Samuel 19:14 (LXXEN) English version of the Septuagint Bible

Versions

PAV   ਉਸ ਨੇ ਸਾਰੇ ਯਹੂਦਾਹ ਦੇ ਮਨੁੱਖਾਂ ਦਾ ਮਨ ਇਉਂ ਮੋੜਿਆ ਜਿੱਕਰ ਕਿਸੇ ਇੱਕ ਮਨੁੱਖ ਦਾ ਮਨ ਮੋੜੀਦਾ ਹੈ ਸੋ ਉਨ੍ਹਾਂ ਨੇ ਪਾਤਸ਼ਾਹ ਨੂੰ ਸੁਨੇਹਾ ਘੱਲਿਆ ਭਈ ਆਪਣੇ ਸਾਰਿਆਂ ਟਹਿਲੂਆਂ ਸਣੇ ਮੁੜ ਆਓ
IRVPA   ਉਸ ਨੇ ਸਾਰੇ ਯਹੂਦਾਹ ਦੇ ਮਨੁੱਖਾਂ ਦਾ ਮਨ ਆਪਣੇ ਵੱਲ ਮੋੜ ਲਿਆ ਹੈ ਸੋ ਉਨ੍ਹਾਂ ਨੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਆਪਣੇ ਸਾਰਿਆਂ ਸੇਵਕਾਂ ਸਣੇ ਮੁੜ ਆਓ।