Bible Language

2 Samuel 19:17 (LXXEN) English version of the Septuagint Bible

Versions

PAV   ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਟਹਿਲੂਆ ਆਪਣੇ ਪੰਦਰਾਂ ਪੁੱਤ੍ਰਾਂ ਅਤੇ ਵੀਹਾਂ ਟਹਿਲੂਆਂ ਸਣੇ ਆਇਆ ਅਤੇ ਓਹ ਪਾਤਸ਼ਾਹ ਦੇ ਸਾਹਮਣੇ ਯਰਦਨੋਂ ਪਾਰ ਲੰਘੇ
IRVPA   ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਕਰਮਚਾਰੀ ਆਪਣੇ ਪੰਦਰਾਂ ਪੁੱਤਰਾਂ ਅਤੇ ਵੀਹਾਂ ਸੇਵਕਾਂ ਸਮੇਤ ਆਇਆ ਅਤੇ ਓਹ ਰਾਜਾ ਦੇ ਸਾਹਮਣੇ ਯਰਦਨੋਂ ਪਾਰ ਲੰਘੇ।