Bible Language

2 Samuel 19:32 (LXXEN) English version of the Septuagint Bible

Versions

PAV   ਅਤੇ ਏਹ ਬਰਜ਼ਿੱਲਈ ਵੱਡਾ ਬੁੱਢਾ ਅਸੀਹਾਂ ਵਰਿਹਾਂ ਦਾ ਸੀ ਅਤੇ ਉਸ ਨੇ ਪਾਤਸ਼ਾਹ ਨੂੰ ਜਾਂ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਅੱਪੜਾਈ ਸੀ ਕਿਉਂ ਜੋ ਉਹ ਬਹੁਤ ਵੱਡਾ ਮਨੁੱਖ ਸੀ
IRVPA   ਇਹ ਬਰਜ਼ਿੱਲਈ ਬਹੁਤ ਬਜ਼ੁਰਗ ਸਗੋਂ ਅੱਸੀ ਸਾਲ ਦਾ ਸੀ ਅਤੇ ਉਸ ਨੇ ਰਾਜਾ ਨੂੰ ਜਦ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਪਹੁੰਚਾਈ ਸੀ ਕਿਉਂ ਜੋ ਉਹ ਬਹੁਤ ਧਨਵਾਨ ਮਨੁੱਖ ਸੀ।