Bible Language

2 Samuel 19:38 (LXXEN) English version of the Septuagint Bible

Versions

PAV   ਤਦ ਪਾਤਸ਼ਾਹ ਨੇ ਉੱਤਰ ਦਿੱਤਾ, ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੰ ਚੰਗਾ ਲੱਗੇ ਸੋ ਮੈਂ ਉਸ ਦੇ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੈਥੋਂ ਮੰਗੇਂਗਾ ਸੋ ਮੈਂ ਤੇਰੇ ਲਈ ਕਰਾਂਗਾ
IRVPA   ਤਦ ਰਾਜਾ ਨੇ ਉੱਤਰ ਦਿੱਤਾ ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਸੋ ਮੈਂ ਉਸ ਦੇ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੈਥੋਂ ਮੰਗੇਗਾ ਸੋ ਮੈਂ ਤੇਰੇ ਲਈ ਕਰਾਂਗਾ।