Bible Language

2 Samuel 19:8 (LXXEN) English version of the Septuagint Bible

Versions

PAV   ਸੋ ਪਾਤਸ਼ਾਹ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਭਨਾਂ ਲੋਕਾਂ ਨੂੰ ਖਬਰ ਹੋਈ, ਵੇਖੋ, ਪਤਾਸ਼ਾਹ ਫਾਟਕ ਵਿੱਚ ਬੈਠਾ ਹੈ ਤਾਂ ਸਭ ਲੋਕ ਪਾਤਸ਼ਾਹ ਕੋਲ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ।।
IRVPA   ਸੋ ਰਾਜਾ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਾਰੇ ਲੋਕਾਂ ਨੂੰ ਖ਼ਬਰ ਹੋਈ, ਤਾਂ ਵੇਖੋ, ਰਾਜਾ ਕੋਲ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ। PS