Bible Language

2 Samuel 1:1 (LXXEN) English version of the Septuagint Bible

Versions

PAV   ਸ਼ਾਊਲ ਦੇ ਮਰਨ ਦੇ ਮਗਰੋਂ ਐਉਂ ਹੋਇਆ ਜਾਂ ਦਾਊਦ ਅਮਾਲੇਕੀਆਂ ਨੂੰ ਵੱਢ ਕੇ ਮੁੜਿਆ ਅਤੇ ਦਾਊਦ ਸਿਕਲਗ ਵਿੱਚ ਦੋ ਦਿਨ ਰਿਹਾ ਸੀ
IRVPA   {ਦਾਊਦ ਨੂੰ ਸ਼ਾਊਲ ਦੀ ਮੌਤ ਦੀ ਖ਼ਬਰ ਮਿਲਣਾ} PS ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ।