Bible Language

2 Samuel 23:5 (LXXEN) English version of the Septuagint Bible

Versions

PAV   ਭਾਵੇਂ ਮੇਰਾ ਘਰ ਪਰਮੇਸ਼ੁਰ ਦੇ ਅੱਗੇ ਇਸ ਡੌਲ ਦਾ ਨਹੀਂ, ਤਾਂ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰੀਆਂ ਗੱਲਾਂ ਵਿੱਚ ਠੀਕ ਠਾਕ ਅਰ ਪੱਕਾ ਹੈ। ਏਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫਲ ਨਾ ਕਰੇਗਾ?
IRVPA   ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ। ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫ਼ਲ ਨਾ ਕਰੇਗਾ?