Bible Language

2 Samuel 4:12 (LXXEN) English version of the Septuagint Bible

Versions

PAV   ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਓਹਨਾਂ ਨੂੰ ਮਾਰਿਆ ਅਤੇ ਓਹਨਾਂ ਦੇ ਹੱਥ ਪੈਰ ਵੱਢ ਕੇ ਹਬਰੋਨ ਦੀ ਬਾਓਲੀ ਉੱਤੇ ਲਮਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਉਨ੍ਹਾਂ ਨੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ।।
IRVPA   ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਉਹਨਾਂ ਨੂੰ ਮਾਰਿਆ ਪਰ ਉਹਨਾਂ ਦੇ ਹੱਥ-ਪੈਰ ਵੱਢ ਕੇ ਹਬਰੋਨ ਦੀ ਬਾਉਲੀ ਉੱਤੇ ਲਟਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ। PE