Bible Language

2 Samuel 4:9 (LXXEN) English version of the Septuagint Bible

Versions

PAV   ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤ੍ਰ ਸਨ ਉੱਤਰ ਦੇ ਕੇ ਆਖਿਆ ਭਈ ਜੀਉਂਦੇ ਯਹੋਵਾਹ ਦੀ ਸੌਂਹ ਜਿਸ ਨੇ ਮੇਰੀ ਜਿੰਦ ਨੂੰ ਸਭਨਾਂ ਦੁਖਾਂ ਵਿੱਚੋਂ ਛੁਟਕਾਰਾ ਦਿੱਤਾ
IRVPA   ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ।