Bible Language

2 Samuel 6:12 (LXXEN) English version of the Septuagint Bible

Versions

PAV   ਦਾਊਦ ਪਾਤਸ਼ਾਹ ਨੂੰ ਲੋਕਾਂ ਨੇ ਏਹ ਖਬਰ ਦਿੱਤੀ ਭਈ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋ ਕੇ ਚੜ੍ਹਾ ਲਿਆਇਆ
IRVPA   ਦਾਊਦ ਰਾਜਾ ਨੂੰ ਲੋਕਾਂ ਨੇ ਇਹ ਖ਼ਬਰ ਦਿੱਤੀ ਕਿ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਆਨੰਦ ਨਾਲ ਲੈ ਆਇਆ।