Bible Language

2 Samuel 6:20 (LXXEN) English version of the Septuagint Bible

Versions

PAV   ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਅੱਜ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਪਾਤਸ਼ਾਹ ਕੇਡਾਕੁ ਪਰਤਾਪਵਾਨ ਬਣਿਆ ਜਿਸ ਨੇ ਅੱਜ ਆਪਣੇ ਨੌਕਰਾਂ ਧੀਆਂ ਟਹਿਲਣਾਂ ਦੀਆਂ ਅੱਖੀਆਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ ਜਿੱਕਰ ਕੋਈ ਲੁੱਚਾ ਆਪ ਨੂੰ ਨਿਲੱਜ ਬਣਾ ਕੇ ਨੰਗਾ ਕਰਦਾ ਹੈ!
IRVPA   ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਰਾਜਾ ਅੱਜ ਪ੍ਰਤਾਪੀ ਲੱਗਦਾ ਸੀ, ਜਿਸ ਨੇ ਅੱਜ ਆਪਣੇ ਨੌਕਰਾਂ ਦੀਆਂ ਦਾਸੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ, ਜਿਵੇਂ ਕੋਈ ਲੁੱਚਾ ਆਪ ਨੂੰ ਨਿਰਲੱਜ ਬਣਾ ਕੇ ਨੰਗਾ ਕਰਦਾ ਹੈ।