Bible Language

2 Samuel 6:21 (LXXEN) English version of the Septuagint Bible

Versions

PAV   ਅੱਗੋਂ ਦਾਊਦ ਨੇ ਮੀਕਲ ਨੂੰ ਆਖਿਆ, ਏਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਉ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪਰਧਾਨ ਬਣਾ ਦਿੱਤਾ ਸੋ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ
IRVPA   ਦਾਊਦ ਨੇ ਮੀਕਲ ਨੂੰ ਆਖਿਆ, ਇਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਤਾ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ, ਇਸ ਲਈ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ