Bible Language

2 Samuel 6:7 (LXXEN) English version of the Septuagint Bible

Versions

PAV   ਕਿਉਂ ਜੋ ਬਲਦ ਪੌਖੜ ਪਏ ਸਨ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ
IRVPA   ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ।